3 ਯੋਹਨ 1:7 - ਪਵਿੱਤਰ ਬਾਈਬਲ7 ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਵਿਸ਼ਵਾਸੀਆਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ। Viz kapitolaਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਓਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਉਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ। Viz kapitolaਪਵਿੱਤਰ ਬਾਈਬਲ (Revised Common Language North American Edition)7 ਕਿਉਂਕਿ ਉਹ ਮਸੀਹ ਦੇ ਨਾਮ ਦੀ ਸੇਵਾ ਦੇ ਲਈ ਨਿੱਕਲੇ ਹਨ ਅਤੇ ਪਰਾਈਆਂ ਕੌਮਾਂ ਤੋਂ ਕੁਝ ਸਵੀਕਾਰ ਨਹੀਂ ਕਰਦੇ । Viz kapitolaਪੰਜਾਬੀ ਮੌਜੂਦਾ ਤਰਜਮਾ7 ਇਹ ਨਾਮ ਦੀ ਖ਼ਾਤਰ ਸੀ ਕਿ ਉਹ ਬਾਹਰ ਗਏ, ਗ਼ੈਰ-ਯਹੂਦੀ ਲੋਕਾਂ ਤੋਂ ਕੋਈ ਸਹਾਇਤਾ ਪ੍ਰਾਪਤ ਨਹੀਂ ਕੀਤੀ। Viz kapitolaPunjabi Standard Bible7 ਕਿਉਂਕਿ ਉਹ ਪ੍ਰਭੂ ਦੇ ਨਾਮ ਦੀ ਖਾਤਰ ਨਿੱਕਲੇ ਹਨ ਅਤੇ ਪਰਾਈਆਂ ਕੌਮਾਂ ਕੋਲੋਂ ਕੁਝ ਨਹੀਂ ਲੈਂਦੇ। Viz kapitola |