Online Bible

- Reklamy -




3 ਯੋਹਨ 1:8 - ਪਵਿੱਤਰ ਬਾਈਬਲ

8 ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਇਸ ਲਈ ਸਾਨੂੰ ਚਾਹੀਦਾ ਹੈ ਜੋ ਇਹੋ ਜੇਹਿਆਂ ਦੀ ਆਗਤ ਭਾਗਤ ਕਰੀਏ ਭਈ ਸਚਿਆਈ ਵਿੱਚ ਓਹਨਾਂ ਦੇ ਨਾਲ ਦੇ ਕੰਮ ਕਰਨ ਵਾਲੇ ਹੋਈਏ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਲਈ ਸਾਨੂੰ ਚਾਹੀਦਾ ਹੈ, ਜੋ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

8 ਇਸ ਲਈ ਸਾਨੂੰ ਅਜਿਹੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਸੱਚ ਦੀ ਸੇਵਾ ਵਿੱਚ ਉਹਨਾਂ ਦੇ ਨਾਲ ਹਿੱਸੇਦਾਰ ਬਣੀਏ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

8 ਇਸ ਲਈ ਸਾਨੂੰ ਅਜਿਹੇ ਲੋਕਾਂ ਦੀ ਪਰਾਹੁਣਚਾਰੀ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਸੱਚਾਈ ਲਈ ਮਿਲ ਕੇ ਕੰਮ ਕਰ ਸਕੀਏ।

Viz kapitola kopírovat

Punjabi Standard Bible

8 ਇਸ ਲਈ ਸਾਨੂੰ ਅਜਿਹਿਆਂ ਦੀ ਆਓ-ਭਗਤ ਕਰਨੀ ਚਾਹੀਦੀ ਹੈ ਤਾਂਕਿ ਅਸੀਂ ਸੱਚ ਦੇ ਸਹਿਕਰਮੀ ਹੋਈਏ।

Viz kapitola kopírovat




3 ਯੋਹਨ 1:8

Následuj nás:

Reklamy


Reklamy