Online Bible

- Reklamy -




ਰਸੂਲਾਂ 1:1 - ਪਵਿੱਤਰ ਬਾਈਬਲ

1 ਪਿਆਰੇ ਥਿਉਫ਼ਿਲੁਸ, ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਉਚਰੀ ਜਿਹੜੀਆਂ ਯਿਸੂ ਕਰਨ ਅਤੇ ਸਿਖਾਉਣ ਲੱਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

1 ਹੇ ਮਾਣਯੋਗ ਥਿਓਫ਼ਿਲੁਸ, ਮੈਂ ਆਪਣੀ ਪਹਿਲੀ ਪੁਸਤਕ ਵਿੱਚ ਉਹ ਸਭ ਲਿਖਿਆ ਜੋ ਪ੍ਰਭੂ ਯਿਸੂ ਨੇ ਸ਼ੁਰੂ ਤੋਂ ਕੀਤਾ ਅਤੇ ਸਿਖਾਇਆ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਸਾਡੇ ਬਹੁਤ ਹੀ ਆਦਰਯੋਗ ਥਿਯੋਫਿਲਾਸ, ਜੋ ਮੈਂ ਪਿਛਲੀ ਕਿਤਾਬ ਲਿਖੀ ਸੀ, ਉਸ ਵਿੱਚ ਉਹ ਸਭ ਗੱਲਾਂ ਦਾ ਜ਼ਿਕਰ ਕੀਤਾ ਜੋ ਯਿਸ਼ੂ ਨੇ ਕੰਮ ਕੀਤੇ ਅਤੇ ਸਿਖਾਉਣਾ ਸ਼ੁਰੂ ਕੀਤਾ ਸੀ

Viz kapitola kopírovat

Punjabi Standard Bible

1 ਹੇ ਥਿਉਫ਼ਿਲੁਸ, ਮੈਂ ਪਹਿਲੀ ਪੁਸਤਕ ਉਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਲਿਖੀ ਜਿਹੜੀਆਂ ਯਿਸੂ ਕਰਨ ਅਤੇ ਸਿਖਾਉਣ ਲੱਗਾ

Viz kapitola kopírovat




ਰਸੂਲਾਂ 1:1

Následuj nás:

Reklamy


Reklamy