ਰਸੂਲਾਂ 1:11 - ਪਵਿੱਤਰ ਬਾਈਬਲ11 ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।” Viz kapitolaਪਵਿੱਤਰ ਬਾਈਬਲ O.V. Bible (BSI)11 ਅਤੇ ਓਹ ਆਖਣ ਲੱਗੇ, ਹੇ ਗਲੀਲੀ ਪੁਰਖੋ, ਤੁਸੀਂ ਕਿਉਂ ਖੜੇ ਅਕਾਸ਼ ਦੀ ਵੱਲ ਵੇਖਦੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਉਸੇ ਤਰਾਂ ਆਵੇਗਾ ਜਿਸ ਤਰਾਂ ਤੁਸਾਂ ਉਸ ਨੂੰ ਅਕਾਸ਼ ਉੱਤੇ ਜਾਂਦੇ ਵੇਖਿਆ ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l Viz kapitolaਪਵਿੱਤਰ ਬਾਈਬਲ (Revised Common Language North American Edition)11 ਉਹਨਾਂ ਨੇ ਕਿਹਾ, “ਹੇ ਗਲੀਲੀ ਆਦਮੀਓ, ਤੁਸੀਂ ਖੜ੍ਹੇ ਅਕਾਸ਼ ਵੱਲ ਕਿਉਂ ਦੇਖ ਰਹੇ ਹੋ ? ਇਹ ਹੀ ਯਿਸੂ ਜਿਹੜੇ ਤੁਹਾਡੇ ਕੋਲੋਂ ਸਵਰਗ ਵਿੱਚ ਉੱਪਰ ਉਠਾ ਲਏ ਗਏ ਹਨ, ਇਸੇ ਤਰ੍ਹਾਂ ਫਿਰ ਆਉਣਗੇ ਜਿਸ ਤਰ੍ਹਾਂ ਤੁਸੀਂ ਉਹਨਾਂ ਨੂੰ ਸਵਰਗ ਵਿੱਚ ਉੱਪਰ ਜਾਂਦੇ ਦੇਖਿਆ ਹੈ ।” Viz kapitolaਪੰਜਾਬੀ ਮੌਜੂਦਾ ਤਰਜਮਾ11 ਉਨ੍ਹਾਂ ਦੋ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ, “ਹੇ ਗਲੀਲੀ ਮਨੁੱਖੋ, ਤੁਸੀਂ ਉੱਪਰ ਅਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਹੀ ਯਿਸ਼ੂ, ਜੋ ਤੁਹਾਡੇ ਕੋਲੋਂ ਸਵਰਗ ਵਿੱਚ ਉਠਾਇਆ ਜਾ ਰਿਹਾ ਹੈ, ਉਸੇ ਤਰ੍ਹਾਂ ਉਹ ਵਾਪਸ ਵੀ ਆਵੇਗਾ ਜਿਸ ਤਰ੍ਹਾਂ ਤੁਸੀਂ ਉਸਨੂੰ ਸਵਰਗ ਵਿੱਚ ਜਾਂਦੇ ਵੇਖ ਰਹੇ ਹੋ।” Viz kapitolaPunjabi Standard Bible11 ਅਤੇ ਉਨ੍ਹਾਂ ਕਿਹਾ, “ਹੇ ਗਲੀਲੀ ਮਨੁੱਖੋ, ‘ਤੁਸੀਂ ਖੜ੍ਹੇ ਅਕਾਸ਼ ਵੱਲ ਕਿਉਂ ਵੇਖ ਰਹੇ ਹੋ’? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ 'ਤੇ ਉਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਅਕਾਸ਼ ਵੱਲ ਜਾਂਦੇ ਵੇਖਿਆ।” Viz kapitola |