ਰਸੂਲਾਂ 1:15 - ਪਵਿੱਤਰ ਬਾਈਬਲ15 ਕੁਝ ਦਿਨਾਂ ਬਾਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕੱਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ, Viz kapitolaਪਵਿੱਤਰ ਬਾਈਬਲ O.V. Bible (BSI)15 ਉਨੀਂ ਦਿਨੀਂ ਪਤਰਸ ਭਾਈਆਂ ਦੇ ਵਿਚਕਾਰ ਜੋ ਸਾਰੇ ਮਿਲ ਕੇ ਕੋਈ ਇੱਕ ਸੌ ਵੀਹਕੁ ਇਕੱਠੇ ਹੋਏ ਸਨ ਖਲੋ ਕੇ ਬੋਲਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ Viz kapitolaਪਵਿੱਤਰ ਬਾਈਬਲ (Revised Common Language North American Edition)15 ਇਹਨਾਂ ਦਿਨਾਂ ਵਿੱਚ ਪਤਰਸ ਇਕੱਠੇ ਹੋਏ ਭਰਾਵਾਂ ਦੇ ਸਾਹਮਣੇ ਖੜ੍ਹਾ ਹੋਇਆ (ਜਿਹਨਾਂ ਦੀ ਗਿਣਤੀ ਕੋਈ ਇੱਕ ਸੌ ਵੀਹ ਸੀ) Viz kapitolaਪੰਜਾਬੀ ਮੌਜੂਦਾ ਤਰਜਮਾ15 ਉਨ੍ਹਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿੱਚਕਾਰ ਖੜੇ ਹੋ ਕੇ ਬੋਲਿਆ, (ਜੋ ਸਾਰੇ ਮਿਲ ਕੇ ਲਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ) Viz kapitolaPunjabi Standard Bible15 ਉਨ੍ਹਾਂ ਦਿਨਾਂ ਵਿੱਚ ਹੀ ਪਤਰਸ ਨੇ ਭਾਈਆਂ ਦੇ ਵਿਚਕਾਰ ਜਿੱਥੇ ਲਗਭਗ ਇੱਕ ਸੌ ਵੀਹ ਲੋਕ ਇਕੱਠੇ ਸਨ, ਖੜ੍ਹੇ ਹੋ ਕੇ ਕਿਹਾ, Viz kapitola |