Online Bible

- Reklamy -




ਰਸੂਲਾਂ 1:20 - ਪਵਿੱਤਰ ਬਾਈਬਲ

20 ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਕਿਉਂਕਿ ਜ਼ਬੂਰ ਦੇ ਪੁਸਤਕ ਵਿੱਚ ਲਿਖਿਆ ਹੈ ਭਈ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ।। ਅਤੇ ਇਹ ਕਿ ਉਹ ਦਾ ਹੁੱਦਾ ਕੋਈ ਹੋਰ ਲਵੇ ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ l ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

20 “ਭਜਨਾਂ ਦੀ ਪੁਸਤਕ ਵਿੱਚ ਵੀ ਲਿਖਿਆ ਹੋਇਆ ਹੈ, ‘ਉਸ ਦੇ ਰਹਿਣ ਦੀ ਥਾਂ ਵੀਰਾਨ ਹੋ ਜਾਵੇ, ਉਸ ਵਿੱਚ ਰਹਿਣ ਵਾਲਾ ਕੋਈ ਨਾ ਹੋਵੇ ।’ ਫਿਰ ਇਹ ਵੀ ਹੈ, ‘ਉਸ ਦੀ ਥਾਂ ਕੋਈ ਦੂਜਾ ਸੰਭਾਲੇ ।’

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

20 ਪਤਰਸ ਨੇ ਅੱਗੇ ਹੋਰ ਵੀ ਆਖਿਆ, “ਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ ‘ਕਿ ਉਸਦਾ ਘਰ ਉੱਜੜ ਜਾਵੇ; ਉਸਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ,’ ਅਤੇ, “ ‘ਉਸਦਾ ਅਹੁਦਾ ਕੋਈ ਹੋਰ ਲਵੇ।’

Viz kapitola kopírovat

Punjabi Standard Bible

20 ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੈ: ਉਸ ਦਾ ਘਰ ਉਜਾੜ ਹੋ ਜਾਵੇ ਅਤੇ ਉਸ ਵਿੱਚ ਵੱਸਣ ਵਾਲਾ ਕੋਈ ਨਾ ਹੋਵੇ ਅਤੇ ਉਸ ਦੀ ਪਦਵੀ ਕੋਈ ਹੋਰ ਲੈ ਲਵੇ।

Viz kapitola kopírovat




ਰਸੂਲਾਂ 1:20

Následuj nás:

Reklamy


Reklamy