ਰਸੂਲਾਂ 1:24 - ਪਵਿੱਤਰ ਬਾਈਬਲ24-25 ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।” Viz kapitolaਪਵਿੱਤਰ ਬਾਈਬਲ O.V. Bible (BSI)24 ਅਰ ਪ੍ਰਾਰਥਨਾ ਕਰ ਕੇ ਆਖਿਆ ਕਿ ਹੇ ਪ੍ਰਭੁ ਤੂੰ ਜੋ ਸਭਨਾਂ ਦਾ ਅੰਤਰਜਾਮੀ ਹੈਂ ਵਿਖਾਲ ਕਿ ਇਨ੍ਹਾਂ ਦੋਹਾਂ ਵਿੱਚੋਂ ਤੈਂ ਕਿਹਨੂੰ ਚੁਣਿਆ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)24 ਫਿਰ ਉਹਨਾਂ ਨੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ, “ਹੇ ਪ੍ਰਭੂ, ਤੁਸੀਂ ਸਾਰਿਆਂ ਦੇ ਦਿਲਾਂ ਨੂੰ ਜਾਣਦੇ ਹੋ । ਇਸ ਲਈ ਸਾਡੇ ਉੱਤੇ ਪ੍ਰਗਟ ਕਰੋ ਕਿ ਇਹਨਾਂ ਦੋਨਾਂ ਵਿੱਚੋਂ ਤੁਸੀਂ ਕਿਸ ਨੂੰ ਚੁਣਿਆ ਹੈ Viz kapitolaਪੰਜਾਬੀ ਮੌਜੂਦਾ ਤਰਜਮਾ24 ਫਿਰ ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ, ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ। ਸਾਨੂੰ ਇਹ ਦਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ Viz kapitolaPunjabi Standard Bible24 ਤਦ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਕਿਹਾ, “ਹੇ ਪ੍ਰਭੂ, ਤੂੰ ਜੋ ਸਭ ਦੇ ਮਨਾਂ ਨੂੰ ਜਾਣਨ ਵਾਲਾ ਹੈਂ, ਪਰਗਟ ਕਰ ਕਿ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸ ਨੂੰ ਚੁਣਿਆ ਹੈ Viz kapitola |