Online Bible

- Reklamy -




ਆਮੋਸ 1:1 - ਪਵਿੱਤਰ ਬਾਈਬਲ

1 ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸ ਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਆਮੋਸ ਦੀ ਬਾਣੀ ਜਿਹੜੀ ਤਕੋਆ ਦੇ ਚਰਵਾਹਿਆਂ ਵਿੱਚੋਂ ਸੀ ਜਿਹ ਦਾ ਉਹ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਏਹ ਇਸਾਰਏਲ ਦੇ ਪਾਤਸ਼ਾਹ ਊਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਇਸਰਾਏਲ ਦੇ ਪਾਤਸ਼ਾਹ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਵਰ੍ਹੇ ਪਹਿਲਾਂ ਹੋਇਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਆਮੋਸ ਦੇ ਬਚਨ, ਜਿਹੜੀ ਤਕੋਆਹ ਸ਼ਹਿਰ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਇਹ ਯਹੂਦਾਹ ਦੇ ਰਾਜੇ ਉੱਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ।

Viz kapitola kopírovat




ਆਮੋਸ 1:1

Následuj nás:

Reklamy


Reklamy