ਆਮੋਸ 1:10 - ਪਵਿੱਤਰ ਬਾਈਬਲ10 ਇਸ ਲਈ ਮੈਂ ਸੂਰ ਦੀ ਕੰਧ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਉੱਥੋਂ ਦੇ ਸਾਰੇ ਕਿਲ੍ਹਿਆਂ ਨੂੰ ਸਾੜ ਦੇਵੇਗੀ।” Viz kapitolaਪਵਿੱਤਰ ਬਾਈਬਲ O.V. Bible (BSI)10 ਸੋ ਮੈਂ ਸੂਰ ਦੀ ਸਫ਼ੀਲ ਉੱਤੇ ਅੱਗ ਘੱਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਸ ਲਈ ਮੈਂ ਸੂਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।” Viz kapitola |