Online Bible

- Reklamy -




ਆਮੋਸ 1:11 - ਪਵਿੱਤਰ ਬਾਈਬਲ

11 ਯਹੋਵਾਹ ਨੇ ਇਹ ਇਕਰਾਰ ਕੀਤਾ: “ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਯਹੋਵਾਹ ਇਉਂ ਫ਼ਰਮਾਉਂਦਾ ਹੈ, - ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ, ਅਤੇ ਆਪਣੇ ਰਹਮ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਪਾੜਦਾ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।

Viz kapitola kopírovat




ਆਮੋਸ 1:11

Následuj nás:

Reklamy


Reklamy