ਆਮੋਸ 1:14 - ਪਵਿੱਤਰ ਬਾਈਬਲ14 ਇਸੇ ਲਈ, ਮੈਂ ਰੱਬਾਹ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਇਸਦੇ ਕਿਲਿਆਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਦੇਸ਼ ਉੱਤੇ ਅਚਾਨਕ, ਜੰਗ ਦੇ ਸਮੇਂ ਤੁਰ੍ਹੀ ਦੀ ਆਵਾਜ਼ ਦੀ ਤਰ੍ਹਾਂ ਜਾਂ ਤੂਫ਼ਾਨ ਵਿੱਚਲੀ ਹਵਾ ਦੀ ਤਰ੍ਹਾਂ ਮੁਸੀਬਤਾਂ ਆਉਣਗੀਆਂ। Viz kapitolaਪਵਿੱਤਰ ਬਾਈਬਲ O.V. Bible (BSI)14 ਮੈਂ ਰੱਬਾਹ ਦੀ ਫ਼ਸੀਲ ਵਿੱਚ ਅੱਗ ਬਾਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ, ਜੁੱਧ ਦੇ ਦਿਨ ਰੌਲਾ ਹੋਵੇਗਾ, ਅਤੇ ਵਾਵਰੋਲੇ ਦੇ ਦਿਨ ਇੱਕ ਤੁਫਾਨ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਰੱਬਾਹ ਸ਼ਹਿਰ ਦੀ ਸ਼ਹਿਰਪਨਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ। ਯੁੱਧ ਦੇ ਦਿਨ ਲਲਕਾਰ ਹੋਵੇਗੀ ਸਗੋਂ ਵਾਵਰੋਲੇ ਅਤੇ ਤੂਫ਼ਾਨ ਦਾ ਇੱਕ ਦਿਨ ਹੋਵੇਗਾ। Viz kapitola |