ਆਮੋਸ 1:15 - ਪਵਿੱਤਰ ਬਾਈਬਲ15 ਫ਼ਿਰ ਉਨ੍ਹਾਂ ਦੇ ਪਾਤਸ਼ਾਹ ਅਤੇ ਆਗੂ ਬੰਦੀ ਬਣਾਏ ਜਾਣਗੇ। ਉਨ੍ਹਾਂ ਸਭਨਾਂ ਨੂੰ ਇਕੱਠਿਆਂ ਅਮੀਰ ਕੀਤਾ ਜਾਵੇਗਾ।” ਯਹੋਵਾਹ ਨੇ ਇਵੇਂ ਆਖਿਆ। Viz kapitolaਪਵਿੱਤਰ ਬਾਈਬਲ O.V. Bible (BSI)15 ਓਹਨਾਂ ਦਾ ਪਾਤਸ਼ਾਹ ਅਸੀਰੀ ਵਿੱਚ ਜਾਵੇਗਾ, ਉਹ ਅਤੇ ਉਹ ਦੇ ਸਰਦਾਰ ਇਕੱਠੇ, ਯਹੋਵਾਹ ਕਹਿੰਦਾ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਨ੍ਹਾਂ ਦਾ ਰਾਜਾ ਆਪਣੇ ਹਾਕਮਾਂ ਸਮੇਤ ਗ਼ੁਲਾਮੀ ਵਿੱਚ ਜਾਵੇਗਾ, ਯਹੋਵਾਹ ਦੀ ਇਹੋ ਬਾਣੀ ਹੈ।” Viz kapitola |