ਆਮੋਸ 1:4 - ਪਵਿੱਤਰ ਬਾਈਬਲ4 ਇਸ ਲਈ ਮੈਂ ਹਮਾਏਲ ਦੇ ਘਰ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਨ-ਹਦਦ ਦੇ ਸਾਰੇ ਮਹਿਲਾਂ ਨੂੰ ਤਬਾਹ ਕਰ ਦੇਵੇਗੀ। Viz kapitolaਪਵਿੱਤਰ ਬਾਈਬਲ O.V. Bible (BSI)4 ਸੋ ਮੈਂ ਹਜ਼ਾਏਲ ਦੇ ਮਹਿਲ ਵਿੱਚ ਅੱਗ ਘੱਲਾਂਗਾ, ਅਤੇ ਉਹ ਬਨ-ਹਦਦ ਦੀਆਂ ਮਾੜੀਆਂ ਨੂੰ ਭਸਮ ਕਰੇਗੀ । Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਇਸ ਲਈ ਮੈਂ ਹਜ਼ਾਏਲ ਰਾਜਾ ਦੇ ਮਹਿਲ ਵਿੱਚ ਅੱਗ ਭੇਜਾਂਗਾ ਅਤੇ ਉਹ ਬਨ-ਹਦਦ ਰਾਜਾ ਦੇ ਗੜ੍ਹਾਂ ਨੂੰ ਵੀ ਭਸਮ ਕਰੇਗੀ। Viz kapitola |