ਆਮੋਸ 1:6 - ਪਵਿੱਤਰ ਬਾਈਬਲ6 ਯਹੋਵਾਹ ਨੇ ਇਹ ਆਖਿਆ: “ਮੈਂ ਅੱਜ਼ਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਕਿਉਂ ਕਿ ਉਹ ਸਾਰੀ ਉੱਮਤ ਨੂੰ ਅਸੀਰ ਕਰਕੇ ਅਦੋਮ ’ਚ ਲੈ ਗਏ। Viz kapitolaਪਵਿੱਤਰ ਬਾਈਬਲ O.V. Bible (BSI)6 ਯਹੋਵਾਹ ਇਉਂ ਫਰਮਾਉਂਦਾ ਹੈ, - ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹ ਅਸੀਰੀ ਵਿੱਚ ਇੱਕ ਪੂਰੀ ਉੱਮਤ ਨੂੰ ਲੈ ਗਏ ਭਈ ਅਦੋਮ ਦੇ ਹਵਾਲੇ ਕਰਨ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ। Viz kapitola |