ਆਮੋਸ 1:8 - ਪਵਿੱਤਰ ਬਾਈਬਲ8 ਅਤੇ ਮੈਂ ਅਸ਼ਦੋਦ ਦੇ ਪਾਤਸ਼ਾਹ ਨੂੰ ਅਤੇ ਅਸ਼ਕਲੋਨ ਦੇ ਸ਼ਾਸ਼ਕ ਨੂੰ ਨਸ਼ਟ ਕਰ ਦੇਵਾਂਗਾ। ਮੈਂ ਅਕਰੋਨ ਦੇ ਲੋਕਾਂ ਨੂੰ ਵੀ ਸਜਾ ਦੇਵਾਂਗਾ ਤਾਂ ਫ਼ਿਰ ਬਚੇ ਹੋਏ ਫ਼ਲਿਸਤੀਨੀ ਮਰ ਜਾਣਗੇ।” ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ। Viz kapitolaਪਵਿੱਤਰ ਬਾਈਬਲ O.V. Bible (BSI)8 ਮੈਂ ਅਸ਼ਦੋਦ ਤੋਂ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਮੈਂ ਅਕਰੋਨ ਉੱਤੇ ਆਪਣਾ ਹੱਥ ਚਲਾਵਾਂਗਾ, ਅਤੇ ਫਲਿਸਤੀਆਂ ਦਾ ਬਕੀਆ ਨਾਸ ਹੋ ਜਾਵੇਗਾ, ਪ੍ਰਭੁ ਯਹੋਵਾਹ ਕਹਿੰਦਾ ਹੈ ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਅਸ਼ਦੋਦ ਦੇ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ, ਮੈਂ ਅਕਰੋਨ ਦੇ ਵਿਰੁੱਧ ਆਪਣਾ ਹੱਥ ਚਲਾਵਾਂਗਾ ਅਤੇ ਫ਼ਲਿਸਤੀਆਂ ਦੇ ਬਚੇ ਹੋਏ ਲੋਕ ਨਾਸ ਹੋ ਜਾਣਗੇ,” ਪ੍ਰਭੂ ਯਹੋਵਾਹ ਦੀ ਇਹੋ ਬਾਣੀ ਹੈ। Viz kapitola |