Online Bible

- Reklamy -




ਕੁਲੁੱਸੈ 1:10 - ਪਵਿੱਤਰ ਬਾਈਬਲ

10 ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ;

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਤਾਂ ਜੋ ਤੁਸੀਂ ਅਜਿਹੀ ਜੋਗ ਚਾਲ ਚੱਲੇ ਜਿਹੜੀ ਪ੍ਰਭੁ ਨੂੰ ਹਰ ਤਰਾਂ ਨਾਲ ਭਾਵੇ ਅਤੇ ਹਰੇਕ ਸ਼ੁਭ ਕਰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵੱਧਦੇ ਰਹੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਪ੍ਰਭੂ ਦੇ ਯੋਗ ਜੀਵਨ ਬਤੀਤ ਕਰੋ, ਜਿਸ ਤੋਂ ਉਹ ਹਰ ਤਰ੍ਹਾਂ ਨਾਲ ਖ਼ੁਸ਼ ਹੋਣ ਅਤੇ ਇਸ ਤਰ੍ਹਾਂ ਤੁਸੀਂ ਹਰ ਤਰ੍ਹਾਂ ਦੀ ਭਲਾਈ ਨਾਲ ਫਲਵੰਤ ਹੋਵੋ ਅਤੇ ਪਰਮੇਸ਼ਰ ਦੇ ਗਿਆਨ ਦੀ ਪ੍ਰਾਪਤੀ ਵਿੱਚ ਹੋਰ ਅੱਗੇ ਵੱਧਦੇ ਜਾਵੋ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

10 ਤਾਂ ਜੋ ਤੁਸੀਂ ਪ੍ਰਭੂ ਦੇ ਯੋਗ ਜੀਵਨ ਬਤੀਤ ਕਰੋ ਅਤੇ ਉਹਨਾਂ ਨੂੰ ਹਰ ਤਰੀਕੇ ਨਾਲ ਖੁਸ਼ ਕਰੋ, ਹਰ ਚੰਗੇ ਕੰਮ ਵਿੱਚ ਤੁਸੀਂ ਫਲ ਪੈਦਾ ਕਰਦੇ ਹੋਏ ਅਤੇ ਪਰਮੇਸ਼ਵਰ ਦੇ ਗਿਆਨ ਵਿੱਚ ਵੱਧਦੇ ਹੋਏ,

Viz kapitola kopírovat

Punjabi Standard Bible

10 ਤਾਂਕਿ ਤੁਸੀਂ ਪ੍ਰਭੂ ਦੇ ਯੋਗ ਚਾਲ ਚੱਲੋ ਜੋ ਹਰ ਤਰ੍ਹਾਂ ਨਾਲ ਉਸ ਨੂੰ ਪ੍ਰਸੰਨ ਕਰੇ ਅਤੇ ਹਰੇਕ ਭਲੇ ਕੰਮ ਵਿੱਚ ਫਲਵੰਤ ਹੋਵੋ ਤੇ ਪਰਮੇਸ਼ਰ ਦੇ ਗਿਆਨ ਵਿੱਚ ਵਧਦੇ ਜਾਓ।

Viz kapitola kopírovat




ਕੁਲੁੱਸੈ 1:10

Následuj nás:

Reklamy


Reklamy