ਕੁਲੁੱਸੈ 1:13 - ਪਵਿੱਤਰ ਬਾਈਬਲ13 ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹੜੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ। Viz kapitolaਪਵਿੱਤਰ ਬਾਈਬਲ O.V. Bible (BSI)13 ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤ੍ਰ ਦੇ ਰਾਜ ਵਿੱਚ ਪੁਚਾ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ। Viz kapitolaਪਵਿੱਤਰ ਬਾਈਬਲ (Revised Common Language North American Edition)13 ਉਹ ਹੀ ਸਾਨੂੰ ਹਨੇਰੇ ਦੇ ਅਧਿਕਾਰ ਤੋਂ ਬਚਾ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲੈ ਆਏ ਹਨ, Viz kapitolaਪੰਜਾਬੀ ਮੌਜੂਦਾ ਤਰਜਮਾ13 ਉਹਨਾਂ ਨੇ ਸਾਨੂੰ ਹਨੇਰੇ ਦੇ ਰਾਜ ਤੋਂ ਛੁਟਕਾਰਾ ਦਿੱਤਾ ਅਤੇ ਸਾਨੂੰ ਉਸ ਪੁੱਤਰ ਦੇ ਰਾਜ ਵਿੱਚ ਲੈ ਆਏ ਜਿਸ ਨੂੰ ਉਹ ਪਿਆਰ ਕਰਦੇ ਹਨ। Viz kapitolaPunjabi Standard Bible13 ਉਸ ਨੇ ਸਾਨੂੰ ਹਨੇਰੇ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ। Viz kapitola |