Online Bible

- Reklamy -




ਕੁਲੁੱਸੈ 1:16 - ਪਵਿੱਤਰ ਬਾਈਬਲ

16 ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ, ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ, ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ ਅਤੇ ਉਸੇ ਲਈ ਸਾਜੀਆਂ ਗਈਆਂ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਕਿਉਂ ਜੋ ਅਕਾਸ਼ ਅਤੇ ਧਰਤੀ ਉਤਲੀਆਂ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਹਕੂਮਤਾਂ, ਕੀ ਇਖਤਿਆਰ, ਸੱਭੋ ਕੁਝ ਉਸ ਦੇ ਰਾਹੀਂ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

16 ਕਿਉਂਕਿ ਉਹਨਾਂ ਦੇ ਰਾਹੀਂ ਪਰਮੇਸ਼ਰ ਨੇ ਅਕਾਸ਼ ਵਿੱਚ ਅਤੇ ਧਰਤੀ ਉੱਤੇ ਸਭ ਦੇਖੀਆਂ ਅਤੇ ਅਣਦੇਖੀਆਂ ਚੀਜ਼ਾਂ ਦੀ ਰਚਨਾ ਕੀਤੀ । ਸਾਰੀਆਂ ਆਤਮਿਕ ਤਾਕਤਾਂ, ਸਰਕਾਰਾਂ, ਹਕੂਮਤਾਂ ਅਤੇ ਅਧਿਕਾਰੀ, ਇਹ ਸਭ ਪਰਮੇਸ਼ਰ ਨੇ ਮਸੀਹ ਦੇ ਦੁਆਰਾ ਅਤੇ ਮਸੀਹ ਦੇ ਲਈ ਹੀ ਪੈਦਾ ਕੀਤੇ ਸਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

16 ਉਹਨਾਂ ਵਿੱਚ ਸਾਰੀਆਂ ਚੀਜ਼ਾਂ ਸਾਜੀਆਂ ਗਈਆਂ ਸਨ: ਸਵਰਗ ਅਤੇ ਧਰਤੀ ਦੀਆਂ ਚੀਜ਼ਾਂ, ਦ੍ਰਿਸ਼ਮਾਨ ਅਤੇ ਅਦਿੱਖ, ਸਿੰਘਾਸਣਾਂ ਅਤੇ ਸ਼ਕਤੀਆਂ, ਹਾਕਮ ਜਾਂ ਅਧਿਕਾਰੀ, ਸਭ ਕੁਝ ਉਹਨਾਂ ਦੁਆਰਾ ਅਤੇ ਉਹਨਾਂ ਲਈ ਬਣਾਇਆ ਗਿਆ ਹੈ।

Viz kapitola kopírovat

Punjabi Standard Bible

16 ਕਿਉਂਕਿ ਅਕਾਸ਼ ਵਿੱਚ ਅਤੇ ਧਰਤੀ ਉਤਲੀਆਂ ਸਭ ਵਸਤਾਂ ਉਸੇ ਵਿੱਚ ਸਿਰਜੀਆਂ ਗਈਆਂ, ਭਾਵੇਂ ਪ੍ਰਤੱਖ ਭਾਵੇਂ ਅਪ੍ਰਤੱਖ, ਭਾਵੇਂ ਸਿੰਘਾਸਣ ਭਾਵੇਂ ਪ੍ਰਭੁਤਾ, ਭਾਵੇਂ ਹਕੂਮਤਾਂ ਭਾਵੇਂ ਇਖ਼ਤਿਆਰ; ਸਭ ਵਸਤਾਂ ਉਸੇ ਦੇ ਰਾਹੀਂ ਅਤੇ ਉਸੇ ਦੇ ਲਈ ਸਿਰਜੀਆਂ ਗਈਆਂ।

Viz kapitola kopírovat




ਕੁਲੁੱਸੈ 1:16

Následuj nás:

Reklamy


Reklamy