ਕੁਲੁੱਸੈ 1:19 - ਪਵਿੱਤਰ ਬਾਈਬਲ19 ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਵਿੱਚ ਪਰਮੇਸ਼ੁਰ ਦੀ ਖੁਸ਼ੀ ਸੀ। Viz kapitolaਪਵਿੱਤਰ ਬਾਈਬਲ O.V. Bible (BSI)19 ਕਿਉਂ ਜੋ ਪਿਤਾ ਨੂੰ ਇਹ ਭਾਇਆ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ। Viz kapitolaਪਵਿੱਤਰ ਬਾਈਬਲ (Revised Common Language North American Edition)19 ਇਸ ਲਈ ਪਰਮੇਸ਼ਰ ਨੂੰ ਚੰਗਾ ਲੱਗਾ ਕਿ ਉਹ ਮਸੀਹ ਵਿੱਚ ਆਪਣੀ ਸਾਰੀ ਸੰਪੂਰਨਤਾ ਨਾਲ ਵਾਸ ਕਰਨ Viz kapitolaਪੰਜਾਬੀ ਮੌਜੂਦਾ ਤਰਜਮਾ19 ਕਿਉਂਕਿ ਪਰਮੇਸ਼ਵਰ ਆਪਣੀ ਸਾਰੀ ਸੰਪੂਰਨਤਾ ਵਿੱਚ ਉਹਨਾਂ ਵਿੱਚ ਵੱਸਣ ਲਈ ਪ੍ਰਸੰਨ ਸੀ। Viz kapitolaPunjabi Standard Bible19 ਕਿਉਂਕਿ ਪਿਤਾ ਨੂੰ ਚੰਗਾ ਲੱਗਾ ਕਿ ਸਾਰੀ ਭਰਪੂਰੀ ਉਸੇ ਵਿੱਚ ਵਾਸ ਕਰੇ Viz kapitola |