Online Bible

- Reklamy -




ਕੁਲੁੱਸੈ 1:2 - ਪਵਿੱਤਰ ਬਾਈਬਲ

2 ਉਨ੍ਹਾਂ ਸਾਰੇ ਪਵਿੱਤਰ ਅਤੇ ਵਫ਼ਾਦਾਰ ਭਰਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮਸੀਹ ਵਿੱਚ ਨਿਹਚਾ ਰੱਖਦੇ ਹਨ ਅਤੇ ਜਿਹੜੇ ਕੁਲੁੱਸੈ ਸ਼ਹਿਰ ਵਿੱਚ ਰਹਿੰਦੇ ਹਨ। ਪਰਮੇਸ਼ੁਰ ਸਾਡੇ ਪਿਤਾ, ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਅੱਗੇ ਜੋਗ ਉਨ੍ਹਾਂ ਸੰਤਾ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਨਿਹਚਾਵਾਨ ਭਾਈ ਹਨ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਕੁਲੁੱਸੈ ਵਿੱਚ ਪਰਮੇਸ਼ਰ ਦੇ ਲੋਕਾਂ ਨੂੰ ਜਿਹੜੇ ਮਸੀਹ ਦੇ ਵਿੱਚ ਸਾਡੇ ਵਿਸ਼ਵਾਸੀ ਭਰਾ ਅਤੇ ਭੈਣਾਂ ਹਨ, ਪਰਮੇਸ਼ਰ ਸਾਡੇ ਪਿਤਾ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ !

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਕੁਲੁੱਸੀਆਂ ਵਿੱਚ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਅਤੇ ਮਸੀਹ ਵਿੱਚ ਵਫ਼ਾਦਾਰ ਭਰਾਵਾਂ ਅਤੇ ਭੈਣਾਂ ਨੂੰ: ਸਾਡੇ ਪਿਤਾ ਪਰਮੇਸ਼ਵਰ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Viz kapitola kopírovat

Punjabi Standard Bible

2 ਉਨ੍ਹਾਂ ਸੰਤਾਂ ਨੂੰ ਅਤੇ ਮਸੀਹ ਦੇ ਵਿਸ਼ਵਾਸੀਆਂ ਨੂੰ ਜਿਹੜੇ ਕੁਲੁੱਸੈ ਵਿੱਚ ਹਨ, ਸਾਡੇ ਪਿਤਾ ਪਰਮੇਸ਼ਰ ਦੀ ਵੱਲੋਂ ਕਿਰਪਾ ਅਤੇ ਸ਼ਾਂਤੀ ਮਿਲੇ।

Viz kapitola kopírovat




ਕੁਲੁੱਸੈ 1:2

Následuj nás:

Reklamy


Reklamy