Online Bible

- Reklamy -




ਕੁਲੁੱਸੈ 1:3 - ਪਵਿੱਤਰ ਬਾਈਬਲ

3 ਜਦੋਂ ਵੀ ਅਸੀਂ ਤੁਹਾਡੇ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਹਾਂ, ਅਸੀਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰਦੇ ਹਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਹਾਂ ਅਤੇ ਨਿੱਤ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਅਸੀਂ ਹਮੇਸ਼ਾ ਆਪਣੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਭਾਵ ਪਰਮੇਸ਼ਰ ਦਾ ਤੁਹਾਡੇ ਲਈ ਆਪਣੀ ਪ੍ਰਾਰਥਨਾ ਵਿੱਚ ਧੰਨਵਾਦ ਕਰਦੇ ਹਾਂ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

3 ਜਦੋਂ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ, ਅਸੀਂ ਲਗਾਤਾਰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਾਂ,

Viz kapitola kopírovat

Punjabi Standard Bible

3 ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਹੋਏ ਹਮੇਸ਼ਾ ਆਪਣੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ਰ ਦਾ ਧੰਨਵਾਦ ਕਰਦੇ ਹਾਂ,

Viz kapitola kopírovat




ਕੁਲੁੱਸੈ 1:3

Následuj nás:

Reklamy


Reklamy