ਦਾਨੀਏਲ 1:11 - ਪਵਿੱਤਰ ਬਾਈਬਲ11 ਫ਼ੇਰ ਦਾਨੀਏਲ ਨੇ ਉਨ੍ਹਾਂ ਦੇ ਰੱਖਵਾਲੇ ਨਾਲ ਗੱਲ ਕੀਤੀ। ਅਸ਼ਪਨਜ਼ ਨੇ ਰੱਖਵਾਲੇ ਨੂੰ ਹੁਕਮ ਦਿੱਤਾ ਸੀ ਕਿ ਉਹ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਧਿਆਨ ਰੱਖਣ। Viz kapitolaਪਵਿੱਤਰ ਬਾਈਬਲ O.V. Bible (BSI)11 ਤਦ ਦਾਨੀਏਲ ਨੇ ਦਰੋਗੇ ਨੂੰ ਜਿਹ ਨੂੰ ਖੁਸਰਿਆਂ ਦੇ ਸਰਦਾਰ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਉੱਤੇ ਥਾਪਿਆ ਸੀ ਆਖਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਦਾਨੀਏਲ ਨੇ ਦਰੋਗੇ ਨੂੰ, ਜਿਹ ਨੂੰ ਖੁਸਰਿਆਂ ਦੇ ਪ੍ਰਧਾਨ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਤੇ ਨਿਯੁਕਤ ਕੀਤਾ ਸੀ ਆਖਿਆ। Viz kapitola |