ਦਾਨੀਏਲ 1:15 - ਪਵਿੱਤਰ ਬਾਈਬਲ15 ਦਸਾਂ ਦਿਨਾਂ ਮਗਰੋਂ, ਦਾਨੀਏਲ ਅਤੇ ਉਸ ਦੇ ਮਿੱਤਰ ਸ਼ਾਹੀ ਖਾਣਾ ਖਾਣ ਵਾਲੇ ਉਨ੍ਹਾਂ ਸਾਰੇ ਜਵਾਨਾਂ ਨਾਲੋਂ ਵੱਧੇਰੇ ਸਿਹਤਮੰਦ ਦਿਖਾਈ ਦਿੱਤੇ। Viz kapitolaਪਵਿੱਤਰ ਬਾਈਬਲ O.V. Bible (BSI)15 ਅਤੇ ਦਸ ਦਿਨਾਂ ਦੇ ਮਗਰੋਂ ਉਨ੍ਹਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ ਉਨ੍ਹਾ ਦੇ ਮੂੰਹ ਵਧੀਕ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਦਸ ਦਿਨਾਂ ਦੇ ਮਗਰੋਂ ਉਹਨਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ, ਉਹਨਾਂ ਦੇ ਮੂੰਹ ਵਧੇਰੇ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ। Viz kapitola |