ਬਿਵਸਥਾ 1:16 - ਪਵਿੱਤਰ ਬਾਈਬਲ16 “ਉਸ ਸਮੇਂ, ਮੈਂ ਉਨ੍ਹਾਂ ਜੱਜਾਂ ਨੂੰ ਆਖਿਆ, ‘ਆਪਣੇ ਲੋਕਾਂ ਦੇ ਝਗੜਿਆਂ ਦੀ ਸੁਣਵਾਈ ਕਰੋ। ਹਰ ਮਾਮਲੇ ਦਾ ਨਿਆਂ ਕਰਨ ਵੇਲੇ ਨਿਰਪੱਖ ਹੋਵੋ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਝਗੜਾ ਦੋ ਇਸਰਾਏਲੀ ਬੰਦਿਆਂ ਵਿੱਚਕਾਰ ਹੈ ਜਾਂ ਕਿਸੇ ਇਸਰਾਏਲੀ ਅਤੇ ਵਿਦੇਸ਼ੀ ਵਿੱਚਕਾਰ ਹੈ। ਤੁਹਾਨੂੰ ਹਰੇਕ ਬਾਰੇ ਨਿਰਪੱਖਤਾ ਨਾਲ ਇਨਸਾਫ਼ ਕਰਨਾ ਚਾਹੀਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)16 ਅਤੇ ਉਸੇ ਵੇਲੇ ਮੈਂ ਤੁਹਾਡੇ ਨਿਆਉਂਕਾਰਾਂ ਨੂੰ ਹੁਕਮ ਦੇ ਕੇ ਆਖਿਆ ਸੀ ਕਿ ਆਪਣੇ ਭਰਾਵਾਂ ਦੇ ਵਿਚਲੇ ਝਗੜੇ ਸੁਣੋ ਅਰ ਮਨੁੱਖ ਅਤੇ ਉਸ ਦੇ ਭਰਾ ਦਾ ਨਿਆਉਂ ਕਰੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ। Viz kapitola |