Online Bible

- Reklamy -




ਬਿਵਸਥਾ 1:20 - ਪਵਿੱਤਰ ਬਾਈਬਲ

20 ਫ਼ੇਰ ਮੈਂ ਤੁਹਾਨੂੰ ਆਖਿਆ, ‘ਤੁਸੀਂ ਹੁਣ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵਿੱਚ ਆ ਪਹੁੰਚੇ ਹੋ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਇਹ ਧਰਤੀ ਦੇ ਦੇਵੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਫੇਰ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ ਕੋਲ ਪੁੱਜੇ ਹੋ ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਫੇਰ ਮੈਂ ਤੁਹਾਨੂੰ ਆਖਿਆ, “ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।

Viz kapitola kopírovat




ਬਿਵਸਥਾ 1:20

Následuj nás:

Reklamy


Reklamy