ਬਿਵਸਥਾ 1:23 - ਪਵਿੱਤਰ ਬਾਈਬਲ23 “ਮੈਂ ਸੋਚਿਆ ਕਿ ਇਹ ਚੰਗਾ ਵਿੱਚਾਰ ਸੀ। ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਬੰਦੇ ਚੁਣੇ, ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ ਬੰਦਾ। Viz kapitolaਪਵਿੱਤਰ ਬਾਈਬਲ O.V. Bible (BSI)23 ਏਹ ਗੱਲ ਮੈਨੂੰ ਚੰਗੀ ਲੱਗੀ ਤਾਂ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਹਰ ਗੋਤ ਤੋਂ ਇੱਕ ਇੱਕ ਕਰਕੇ ਲਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਇਹ ਗੱਲ ਮੈਨੂੰ ਚੰਗੀ ਲੱਗੀ, ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਅਰਥਾਤ ਹਰੇਕ ਗੋਤ ਤੋਂ ਇੱਕ-ਇੱਕ ਮਨੁੱਖ ਚੁਣ ਲਿਆ। Viz kapitola |