Online Bible

- Reklamy -




ਬਿਵਸਥਾ 1:31 - ਪਵਿੱਤਰ ਬਾਈਬਲ

31 ਤੁਸੀਂ ਮਾਰੂਥਲ ਵਿੱਚ ਵੇਖਿਆ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇੰਝ ਚੁੱਕਿਆ ਜਿਵੇਂ ਕੋਈ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਅਤੇ ਤੁਹਾਨੂੰ ਇੱਥੇ ਸੁਰੱਖਿਆ ਨਾਲ ਲਿਆਂਦਾ।’

Viz kapitola kopírovat

ਪਵਿੱਤਰ ਬਾਈਬਲ O.V. Bible (BSI)

31 ਨਾਲੇ ਉਜਾੜ ਵਿੱਚ, ਜਿੱਥੇ ਤੁਸਾਂ ਵੇਖਿਆ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁੱਕਿਆ ਜਿਵੇਂ ਮਨੁੱਖ ਆਪਣੇ ਪੁੱਤ੍ਰ ਨੂੰ ਚੁੱਕਦਾ ਹੈ ਤੁਹਾਡੇ ਸਾਰੇ ਰਾਹ ਵਿੱਚ ਜਿੱਥੇ ਤੁਸੀਂ ਜਾਂਦੇ ਸਾਓ ਜਦ ਤੀਕ ਤੁਸੀਂ ਏਸ ਅਸਥਾਨ ਤੀਕ ਨਾ ਪੁੱਜੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ।”

Viz kapitola kopírovat




ਬਿਵਸਥਾ 1:31

Následuj nás:

Reklamy


Reklamy