Online Bible

- Reklamy -




ਬਿਵਸਥਾ 1:36 - ਪਵਿੱਤਰ ਬਾਈਬਲ

36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ ਚੱਲਿਆ ਸੀ। ਕਿਉਂਕਿ ਕਾਲੇਬ ਨੇ ਉਹ ਸਭ ਕੁਝ ਕੀਤਾ ਜੋ ਮੈਂ ਉਸ ਨੂੰ ਕਰਨ ਲਈ ਕਿਹਾ ਸੀ।’

Viz kapitola kopírovat

ਪਵਿੱਤਰ ਬਾਈਬਲ O.V. Bible (BSI)

36 ਯਫੁੰਨਹ ਦੇ ਪੁੱਤ੍ਰ ਕਾਲੇਬ ਤੋਂ ਛੁੱਟ। ਉਹ ਉਸ ਨੂੰ ਵੇਖੇਗਾ ਅਤੇ ਮੈਂ ਉਹ ਧਰਤੀ ਜਿੱਥੇ ਉਹ ਨੇ ਪੈਰ ਧਰੇ ਹਨ ਉਹ ਨੂੰ ਅਤੇ ਉਹ ਦੇ ਪੁੱਤ੍ਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਦੇਸ਼ ਨੂੰ ਵੇਖੇਗਾ ਅਤੇ ਮੈਂ ਉਹ ਦੇਸ਼ ਜਿੱਥੇ ਉਸ ਨੇ ਪੈਰ ਰੱਖੇ ਹਨ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ।”

Viz kapitola kopírovat




ਬਿਵਸਥਾ 1:36

Následuj nás:

Reklamy


Reklamy