Online Bible

- Reklamy -




ਬਿਵਸਥਾ 1:38 - ਪਵਿੱਤਰ ਬਾਈਬਲ

38 ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

38 ਨੂਨ ਦਾ ਪੁੱਤ੍ਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜਾ ਹੈ ਉਹ ਉੱਥੇ ਵੜੇਗਾ। ਉਹ ਨੂੰ ਤਕੜਾ ਕਰ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਮਿਲਖ ਦੁਆਵੇਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।”

Viz kapitola kopírovat




ਬਿਵਸਥਾ 1:38

Následuj nás:

Reklamy


Reklamy