ਬਿਵਸਥਾ 1:39 - ਪਵਿੱਤਰ ਬਾਈਬਲ39 ਤੁਸੀਂ ਆਖਿਆ ਸੀ ਕਿ ਤੁਹਾਡੇ ਨਿਆਣਿਆਂ ਨੂੰ ਦੁਸ਼ਮਣ ਲੈ ਜਾਣਗੇ ਪਰ ਉਹ ਬੱਚੇ ਉਸ ਧਰਤੀ ਵਿੱਚ ਦਾਖਲ ਹੋਣਗੇ। ਮੈਂ ਤੁਹਾਡੀਆਂ ਭੁੱਲਾਂ ਦਾ ਇਲਜ਼ਾਮ ਤੁਹਾਡੇ ਬੱਚਿਆਂ ਉੱਤੇ ਨਹੀਂ ਲਾਉਂਦਾ, ਕਿਉਂ ਜੋ ਉਹ ਹਾਲੇ ਕੀ ਸਹੀ ਹੈ ਅਤੇ ਕੀ ਗਲਤ ਹੈ ਉਸ ਤੋਂ ਅਨਜਾਣ ਹੈ। ਇਸ ਲਈ ਮੈਂ ਇਹ ਧਰਤੀ ਉਨ੍ਹਾਂ ਨੂੰ ਦੇਵਾਂਗਾ ਅਤੇ ਉਹ ਇਸ ਧਰਤੀ ਨੂੰ ਆਪਣੀ ਖੁਦ ਦੀ ਬਣਾ ਲੈਣਗੇ। Viz kapitolaਪਵਿੱਤਰ ਬਾਈਬਲ O.V. Bible (BSI)39 ਤੁਹਾਡੇ ਨਿਆਣੇ ਜਿੰਨ੍ਹਾਂ ਨੂੰ ਤੁਸਾਂ ਆਖਿਆ ਸੀ ਕਿ ਓਹ ਲੁੱਟ ਲਈ ਹੋਣਗੇ ਅਤੇ ਤੁਹਾਡੇ ਪੁੱਤ੍ਰ ਜਿੰਨ੍ਹਾਂ ਨੂੰ ਅਜੇ ਭਲੇ ਬੁਰੇ ਦੀ ਸਿਆਣ ਨਹੀਂ ਓਹ ਉਸ ਵਿੱਚ ਵੜਨਗੇ ਅਤੇ ਮੈਂ ਉਹ ਓਹਨਾਂ ਨੂੰ ਦਿਆਂਗਾ ਅਤੇ ਓਹ ਉਸ ਉੱਤੇ ਕਬਜ਼ਾ ਕਰਨਗੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਫਿਰ ਤੁਹਾਡੇ ਬੱਚੇ ਜਿਨ੍ਹਾਂ ਦੇ ਵਿਖੇ ਤੁਸੀਂ ਆਖਦੇ ਸੀ ਕਿ ਉਹ ਲੁੱਟ ਵਿੱਚ ਚਲੇ ਜਾਣਗੇ ਅਤੇ ਤੁਹਾਡੇ ਪੁੱਤਰ ਜੋ ਹੁਣੇ ਭਲੇ ਬੁਰੇ ਦੀ ਸਿਆਣ ਨਹੀਂ ਰੱਖਦੇ, ਉਹ ਉੱਥੇ ਪ੍ਰਵੇਸ਼ ਕਰਨਗੇ ਅਤੇ ਮੈਂ ਉਹ ਦੇਸ਼ ਉਹਨਾਂ ਨੂੰ ਦਿਆਂਗਾ ਅਤੇ ਉਹ ਉਸ ਨੂੰ ਅਧਿਕਾਰ ਵਿੱਚ ਲੈ ਲੈਣਗੇ। Viz kapitola |