Online Bible

- Reklamy -




ਬਿਵਸਥਾ 1:42 - ਪਵਿੱਤਰ ਬਾਈਬਲ

42 ਪਰ ਯਹੋਵਾਹ ਨੇ ਮੈਨੂੰ ਆਖਿਆ, ‘ਲੋਕਾਂ ਨੂੰ ਆਖ ਕਿ ਉਹ ਉੱਪਰ ਵੱਲ ਨਾ ਜਾਣ ਅਤੇ ਲੜਾਈ ਨਾ ਕਰਨ। ਕਿਉਂ? ਕਿਉਂਕਿ ਮੈਂ ਉਨ੍ਹਾਂ ਦੇ ਅੰਗ-ਸੰਗ ਨਹੀਂ ਹੋਵਾਂਗਾ ਅਤੇ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣਗੇ!’

Viz kapitola kopírovat

ਪਵਿੱਤਰ ਬਾਈਬਲ O.V. Bible (BSI)

42 ਪਰ ਯਹੋਵਾਹ ਨੇ ਮੈਨੂੰ ਆਖਿਆ ਕਿ ਉਨ੍ਹਾਂ ਨੂੰ ਆਖ ਕਿ ਉਤਾਹਾਂ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਸੰਗ ਨਹੀਂ ਹਾਂ ਮਤੇ ਤੁਸੀਂ ਆਪਣੇ ਵੈਰੀਆ ਅੱਗੇ ਮਾਰੇ ਜਾਓ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਪਰ ਯਹੋਵਾਹ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।”

Viz kapitola kopírovat




ਬਿਵਸਥਾ 1:42

Následuj nás:

Reklamy


Reklamy