ਬਿਵਸਥਾ 1:43 - ਪਵਿੱਤਰ ਬਾਈਬਲ43 “ਮੈਂ ਤੁਹਾਡੇ ਨਾਲ ਗੱਲ ਕੀਤੀ, ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਯਹੋਵਾਹ ਦੇ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਤੁਸੀਂ ਸੋਚਿਆ ਕਿ ਤੁਸੀਂ ਆਪਣੀ ਤਾਕਤ ਦੀ ਵਰਤੋਂ ਕਰ ਸੱਕੋਂਗੇ। ਇਸ ਲਈ ਤੁਸੀਂ ਪਹਾੜੀ ਪ੍ਰਦੇਸ਼ ਵੱਲ ਉਤਾਂਹ ਨੂੰ ਚੱਲੇ ਗਏ। Viz kapitolaਪਵਿੱਤਰ ਬਾਈਬਲ O.V. Bible (BSI)43 ਇਉਂ ਮੈਂ ਤੁਹਾਨੂੰ ਬੋਲਿਆ ਸਾਂ ਪਰ ਤੁਸਾਂ ਨਾ ਸੁਣਿਆ ਅਤੇ ਤੁਸੀਂ ਯਹੋਵਾਹ ਦੇ ਹੁਕਮ ਦੇ ਵਿਰੁੱਧ ਆਕੀ ਹੋ ਗਏ ਅਤੇ ਧਿਗਾਣੇ ਪਹਾੜੀ ਦੇਸ ਵਿੱਚ ਚੜ੍ਹ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਮੈਂ ਤੁਹਾਨੂੰ ਇਹ ਗੱਲ ਆਖ ਦਿੱਤੀ, ਪਰ ਤੁਸੀਂ ਨਾ ਸੁਣਿਆ ਸਗੋਂ ਤੁਸੀਂ ਯਹੋਵਾਹ ਦੇ ਹੁਕਮ ਦੇ ਵਿਰੁੱਧ ਹੋ ਗਏ ਅਤੇ ਢਿਠਾਈ ਨਾਲ ਪਹਾੜੀ ਦੇਸ਼ ਵਿੱਚ ਚੜ੍ਹ ਗਏ। Viz kapitola |