Online Bible

- Reklamy -




ਬਿਵਸਥਾ 1:45 - ਪਵਿੱਤਰ ਬਾਈਬਲ

45 ਫ਼ੇਰ ਤੁਸੀਂ ਵਾਪਸ ਆ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

45 ਫੇਰ ਤੁਸੀਂ ਮੁੜੇ ਅਤੇ ਯਹੋਵਾਹ ਅੱਗੇ ਰੋਏ ਪਰ ਯਹੋਵਾਹ ਨੇ ਤੁਹਾਡਾ ਰੌਲਾ ਨਾ ਸੁਣਿਆ ਅਤੇ ਨਾ ਆਪਣਾ ਕੰਨ ਤੁਹਾਡੇ ਵੱਲ ਧਰਿਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ।

Viz kapitola kopírovat




ਬਿਵਸਥਾ 1:45

Následuj nás:

Reklamy


Reklamy