ਬਿਵਸਥਾ 1:6 - ਪਵਿੱਤਰ ਬਾਈਬਲ6 “ਹੋਰੇਬ ਪਰਬਤ ਵਿਖੇ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਸਾਡੇ ਨਾਲ ਗੱਲ ਕੀਤੀ। ਉਸ ਨੇ ਆਖਿਆ, ‘ਤੁਸੀਂ ਕਾਫ਼ੀ ਲੰਮੇ ਸਮੇਂ ਤੀਕ ਇਸ ਪਰਬਤ ਉੱਤੇ ਰਹਿ ਚੁੱਕੇ ਹੋ। Viz kapitolaਪਵਿੱਤਰ ਬਾਈਬਲ O.V. Bible (BSI)6 ਕਿ ਯਹੋਵਾਹ ਸਾਡਾ ਪਰਮੇਸ਼ੁਰ ਹੋਰੇਬ ਵਿੱਚ ਸਾਡੇ ਨਾਲ ਏਹ ਬੋਲਿਆ ਕਿ ਤੁਸੀਂ ਏਸ ਪਹਾੜ ਵਿੱਚ ਢੇਰ ਚਿਰ ਤੀਕ ਰਹੇ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 “ਸਾਡੇ ਪਰਮੇਸ਼ੁਰ ਯਹੋਵਾਹ ਨੇ ਹੋਰੇਬ ਵਿੱਚ ਸਾਨੂੰ ਕਿਹਾ ਸੀ, ਤੁਹਾਨੂੰ ਇਸ ਪਰਬਤ ਵਿੱਚ ਰਹਿੰਦੇ ਹੋਏ ਬਹੁਤ ਦਿਨ ਹੋ ਗਏ ਹਨ, Viz kapitola |