Online Bible

- Reklamy -




ਉਪਦੇਸ਼ਕ 1:11 - ਪਵਿੱਤਰ ਬਾਈਬਲ

11 ਇੱਥੇ ਪੁਰਾਣੀਆਂ ਪੀੜੀਆਂ ਦੀ ਕੋਈ ਯਾਦਗਾਰੀ ਨਹੀਂ, ਅਤੇ ਜਿਹੜੀਆਂ ਪੀੜੀਆਂ ਹਾਲੇ ਆਉਣ ਵਾਲੀਆਂ ਹਨ, ਉਨ੍ਹਾਂ ਦੁਆਰਾ ਯਾਦ ਨਹੀਂ ਕੀਤੀਆਂ ਜਾਣਗੀਆਂ ਜਿਹੜੀਆਂ ਉਨ੍ਹਾਂ ਤੋਂ ਬਾਅਦ ਵਿੱਚ ਆਵਣਗੀਆਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ, ਅਤੇ ਆਉਣ ਵਾਲੀਆਂ ਗੱਲਾਂ ਦਾ ਓਹਨਾਂ ਦੇ ਪਿੱਛੇ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।

Viz kapitola kopírovat




ਉਪਦੇਸ਼ਕ 1:11

Následuj nás:

Reklamy


Reklamy