Online Bible

- Reklamy -




ਉਪਦੇਸ਼ਕ 1:6 - ਪਵਿੱਤਰ ਬਾਈਬਲ

6 ਹਵਾ ਦੱਖਣ ਵੱਲ ਵਗਦੀ ਹੈ ਅਤੇ ਹਵਾ ਉੱਤਰ ਵੱਲ ਵਗਦੀ ਹੈ। ਹਵਾ ਹਰ ਪਾਸੇ ਘੁੰਮਦੀ ਹੋਈ ਵਗਦੀ ਹੈ। ਫੇਰ ਹਵਾ ਮੁੜਦੀ ਹੈ ਅਤੇ ਦੋਬਾਰਾ ਓਸੇ ਥਾਂ ਵੱਲ ਵਗਦੀ ਹੈ ਜਿਬੋਁ ਸ਼ਰੂ ਹੋਈ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਪੌਣ ਦੱਖਣ ਵੱਲ ਚੱਲੀ ਜਾਂਦੀ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਭੌਂਦੀ ਫਿਰਦੀ ਹੈ, ਅਤੇ ਆਪਣੇ ਗੇੜਾਂ ਅਨੁਸਾਰ ਮੁੜ ਜਾਂਦੀ ਹੈ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।

Viz kapitola kopírovat




ਉਪਦੇਸ਼ਕ 1:6

Následuj nás:

Reklamy


Reklamy