ਉਪਦੇਸ਼ਕ 1:7 - ਪਵਿੱਤਰ ਬਾਈਬਲ7 ਸਾਰੇ ਦਰਿਆ ਬਾਰ ਬਾਰ ਓਸੇ ਥਾਂ ਵੱਲ ਵਗਦੇ ਹਨ। ਉਹ ਸਾਰੇ ਸਮੁੰਦਰ ਵੱਲ ਵਗਦੇ ਹਨ ਪਰ ਸਮੁੰਦਰ ਕਦੇ ਨਹੀਂ ਭਰਦਾ। Viz kapitolaਪਵਿੱਤਰ ਬਾਈਬਲ O.V. Bible (BSI)7 ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰੀਦਾ। ਓਸੇ ਥਾਂ ਨੂੰ ਜਿੱਥੋਂ ਨਦੀਆਂ ਨਿੱਕਲੀਆਂ ਹਨ, ਉੱਥੇ ਹੀ ਮੁੜ ਜਾਂਦੀਆਂ ਹਨ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ। Viz kapitola |