ਅਫ਼ਸੁਸ 1:11 - ਪਵਿੱਤਰ ਬਾਈਬਲ11 ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਣਾਈ ਹੋਈ ਸੀ, ਕਿਉਂ ਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)11 ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਮੂਜਬ ਜਿਹੜਾ ਆਪਣੀ ਇੱਛਿਆ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋ ਹੀ ਠਹਿਰਾਏ ਜਾ ਕੇ ਅਧਕਾਰ ਬਣ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ! Viz kapitolaਪਵਿੱਤਰ ਬਾਈਬਲ (Revised Common Language North American Edition)11 ਮਸੀਹ ਵਿੱਚ ਅਸੀਂ ਵੀ ਪਰਮੇਸ਼ਰ ਦੀ ਹਰ ਚੀਜ਼ ਵਿੱਚ ਕੰਮ ਕਰ ਰਹੇ ਉਦੇਸ਼ ਅਨੁਸਾਰ ਵਾਰਿਸ ਬਣਾਏ ਗਏ ਹਾਂ । ਇਹ ਪਰਮੇਸ਼ਰ ਦੀ ਯੋਜਨਾ ਅਤੇ ਇੱਛਾ ਦੇ ਅਨੁਸਾਰ ਹੋਇਆ Viz kapitolaਪੰਜਾਬੀ ਮੌਜੂਦਾ ਤਰਜਮਾ11 ਉਸ ਵਿੱਚ ਅਸੀਂ ਵੀ ਚੁਣੇ ਗਏ ਹਾਂ, ਅਤੇ ਉਸ ਦੀ ਯੋਜਨਾ ਦੇ ਅਨੁਸਾਰ ਪਹਿਲਾਂ ਤੋਂ ਨਿਰਧਾਰਤ ਕੀਤਾ ਗਿਆ ਸੀ ਜੋ ਉਸਦੀ ਇੱਛਾ ਦੇ ਉਦੇਸ਼ ਦੇ ਅਨੁਸਾਰ ਸਭ ਕੁਝ ਕਰਦਾ ਹੈ, Viz kapitolaPunjabi Standard Bible11 ਉਸੇ ਵਿੱਚ ਅਸੀਂ ਵੀ ਉਸ ਦੇ ਉਦੇਸ਼ ਅਨੁਸਾਰ ਜਿਹੜਾ ਆਪਣੀ ਇੱਛਾ ਦੀ ਯੋਜਨਾ ਦੇ ਅਨੁਸਾਰ ਸਭ ਕੁਝ ਕਰਦਾ ਹੈ, ਪਹਿਲਾਂ ਤੋਂ ਵਾਰਸ ਬਣਾਏ ਗਏ ਹਾਂ, Viz kapitola |