ਅਫ਼ਸੁਸ 1:20 - ਪਵਿੱਤਰ ਬਾਈਬਲ20 ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਣ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ। Viz kapitolaਪਵਿੱਤਰ ਬਾਈਬਲ O.V. Bible (BSI)20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਸੁਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਹਾਲਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ! Viz kapitolaਪਵਿੱਤਰ ਬਾਈਬਲ (Revised Common Language North American Edition)20 ਇਸੇ ਸਮਰੱਥਾ ਦੁਆਰਾ, ਉਹਨਾਂ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਅਤੇ ਉਹਨਾਂ ਨੂੰ ਸਵਰਗ ਵਿੱਚ ਆਪਣੇ ਸੱਜੇ ਹੱਥ ਵਿਰਾਜਮਾਨ ਕੀਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ20 ਜਦੋਂ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ ਅਤੇ ਸਵਰਗੀ ਰਾਜਾਂ ਵਿੱਚ ਉਸ ਨੂੰ ਆਪਣੇ ਸੱਜੇ ਹੱਥ ਬਿਠਾਇਆ, Viz kapitolaPunjabi Standard Bible20 ਜਿਸ ਨੂੰ ਉਸ ਨੇ ਮਸੀਹ ਵਿੱਚ ਪਰਗਟ ਕੀਤਾ ਜਦੋਂ ਉਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ ਅਤੇ ਸਵਰਗੀ ਸਥਾਨਾਂ ਵਿੱਚ ਆਪਣੇ ਸੱਜੇ ਹੱਥ Viz kapitola |