Online Bible

- Reklamy -




ਅਫ਼ਸੁਸ 1:7 - ਪਵਿੱਤਰ ਬਾਈਬਲ

7 ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਮਸੀਹ ਦੇ ਖ਼ੂਨ ਦੇ ਦੁਆਰਾ ਸਾਡੇ ਪਾਪ ਮਾਫ਼ ਹੋਏ ਹਨ ਅਤੇ ਸਾਨੂੰ ਮੁਕਤੀ ਮਿਲੀ ਹੈ । ਪਰਮੇਸ਼ਰ ਦੀ ਕਿਰਪਾ ਕਿੰਨੀ ਮਹਾਨ ਹੈ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਅਤੇ ਉਸ ਵਿੱਚ ਸਾਨੂੰ ਉਸਦੀ ਮਹਾਨ ਕਿਰਪਾ ਦੇ ਅਨੁਸਾਰ, ਉਸ ਦੇ ਲਹੂ ਦੁਆਰਾ ਮੁਕਤੀ, ਅਤੇ ਪਾਪਾਂ ਦੀ ਮਾਫ਼ੀ ਮਿਲਦੀ ਹੈ।

Viz kapitola kopírovat

Punjabi Standard Bible

7 ਉਸੇ ਵਿੱਚ ਸਾਨੂੰ ਉਸ ਦੇ ਲਹੂ ਦੇ ਦੁਆਰਾ ਛੁਟਕਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਸ ਦੀ ਉਸ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ

Viz kapitola kopírovat




ਅਫ਼ਸੁਸ 1:7

Následuj nás:

Reklamy


Reklamy