ਅਸਤਰ 1:17 - ਪਵਿੱਤਰ ਬਾਈਬਲ17 ਮੈਂ ਇਹ ਇਸ ਲਈ ਕਹਿ ਰਿਹਾ ਹਾਂ ਕਿਉਂ ਕਿ ਜਦੋਂ ਹੋਰ ਸਾਰੀਆਂ ਔਰਤਾਂ ਨੂੰ ਵਸ਼ਤੀ ਦੀ ਕਰਤੂਤ ਬਾਰੇ ਪਤਾ ਚੱਲੇਗਾ, ਤਾਂ ਉਹ ਵੀ ਆਪਣੇ ਪਤੀਆਂ ਦੇ ਆਦੇਸ਼ ਨੂੰ ਮੰਨਣ ਤੋਂ ਇਨਕਾਰ ਕਰਨਗੀਆਂ। ਉਹ ਆਪਣੇ ਪਤੀਆਂ ਨੂੰ ਆਖਣਗੀਆਂ, ‘ਰਾਣੀ ਵਸ਼ਤੀ ਨੇ ਆਉਣ ਤੋਂ ਇਨਕਾਰ ਕਰ ਦਿੱਤਾ ਜਦੋਂ ਕਿ ਪਾਤਸ਼ਾਹ ਅਹਸ਼ਵੇਰੋਸ਼ ਨੇ ਉਸ ਨੂੰ ਆਪਣੇ ਕੋਲ ਆਉਣ ਲਈ ਕਿਹਾ ਸੀ।’ Viz kapitolaਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਮਲਕਾ ਦੀ ਇਹ ਕਰਤੂਤ ਸਾਰੀਆਂ ਤੀਵੀਆਂ ਕੋਲ ਜਾਵੇਗੀ ਸੋ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਬੇਪਤ ਹੋ ਜਾਣਗੇ ਜਦ ਓਹ ਸੁਣਨਗੀਆਂ ਕਿ ਪਾਤਸ਼ਾਹ ਅਹਸ਼ਵੇਰੋਸ਼ ਨੇ ਵਸ਼ਤੀ ਮਲਕਾ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂਕਿ ਰਾਣੀ ਦੀ ਇਸ ਹਰਕਤ ਦੀ ਚਰਚਾ ਸਾਰੀਆਂ ਇਸਤਰੀਆਂ ਵਿੱਚ ਹੋਵੇਗੀ ਅਤੇ ਜਦ ਉਹ ਸੁਣਨਗੀਆਂ ਕਿ ਰਾਜਾ ਅਹਸ਼ਵੇਰੋਸ਼ ਨੇ ਰਾਣੀ ਵਸ਼ਤੀ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ, ਤਾਂ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਤੁੱਛ ਜਾਣੇ ਜਾਣਗੇ। Viz kapitola |