ਅਸਤਰ 1:20 - ਪਵਿੱਤਰ ਬਾਈਬਲ20 ਇਉਂ ਜਦੋਂ ਪਾਤਸ਼ਾਹ ਦਾ ਹੁਕਮ ਰਾਜ ਦੇ ਸਾਰੇ ਹਿਸਿਆਂ ਵਿੱਚ ਐਲਾਨਿਆ ਜਾਵੇ, ਤਾਂ ਉਸ ਦੇ ਵਿਸ਼ਾਲ ਰਾਜ ਵਿੱਚਲੀਆਂ ਸਾਰੀਆਂ ਔਰਤਾਂ ਸੁਣਨਗੀਆਂ ਅਤੇ ਆਪਣੇ ਪਤੀ ਦੀ ਇੱਜ਼ਤ ਕਰਨਗੀਆਂ ਭਾਵੇਂ ਉਹ ਰੁਤਬੇ ਵਿੱਚ ਘੱਟ ਜਾਂ ਅੱਤ ਮਹੱਤਵਪੂਰਣ ਹੋਵੇ।” Viz kapitolaਪਵਿੱਤਰ ਬਾਈਬਲ O.V. Bible (BSI)20 ਜਦ ਪਾਤਸ਼ਾਹ ਦਾ ਹੁਕਮ ਜਿਹੜਾ ਉਹ ਪਰਚਲਤ ਕਰੇਗਾ ਉਸ ਦੀ ਸਾਰੀ ਪਾਤਸ਼ਾਹੀ ਵਿੱਚ ਕਿਉਂ ਜੋ ਉਹ ਵੱਡੀ ਹੈ ਸਾਰੀਆਂ ਇਸਤ੍ਰੀਆਂ ਸੁਣਨਗੀਆਂ ਤਾਂ ਆਪਣੇ ਪਤੀਆਂ ਦਾ ਭਾਵੇਂ ਛੋਟਾ ਭਾਵੇਂ ਵੱਡਾ ਆਦਰ ਕਰਨਗੀਆਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਦ ਰਾਜਾ ਦਾ ਇਹ ਹੁਕਮ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਜਾਰੀ ਕੀਤਾ ਜਾਵੇਗਾ ਤਦ ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।” Viz kapitola |