ਅਸਤਰ 1:21 - ਪਵਿੱਤਰ ਬਾਈਬਲ21 ਪਾਤਸ਼ਾਹ ਅਤੇ ਉਸ ਦੇ ਮਹੱਤਵਪੂਰਣ ਅਧਿਕਾਰੀ ਅਜਿਹੀ ਸਲਾਹ ਤੋਂ ਬੜੇ ਖੁਸ਼ ਸਨ ਅਤੇ ਪਾਤਸ਼ਾਹ ਅਹਸ਼ਵੇਰੋਸ਼ ਨੇ ਉਵੇਂ ਹੀ ਕੀਤਾ ਜਿਵੇਂ ਮਮੂਕਾਨ ਨੇ ਸੁਝਾਵ ਦਿੱਤਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)21 ਤਾਂ ਇਹ ਗੱਲ ਪਾਤਸ਼ਾਹ ਨੂੰ ਅਤੇ ਸਰਦਾਰਾਂ ਨੂੰ ਚੰਗੀ ਲਗੀ ਤਾਂ ਪਾਤਸ਼ਾਹ ਨੇ ਮਮੂਕਾਨ ਦੇ ਕਹੇ ਅਨੁਸਾਰ ਕੀਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਇਹ ਗੱਲ ਰਾਜਾ ਨੂੰ ਅਤੇ ਹਾਕਮਾਂ ਨੂੰ ਚੰਗੀ ਲੱਗੀ ਅਤੇ ਰਾਜਾ ਨੇ ਮਮੂਕਾਨ ਦੇ ਆਖੇ ਅਨੁਸਾਰ ਕੀਤਾ। Viz kapitola |