ਅਸਤਰ 1:4 - ਪਵਿੱਤਰ ਬਾਈਬਲ4 ਇਹ ਦਾਅਵਤ ਲਗਾਤਾਰ 180 ਦਿਨ ਚੱਲੀ। ਇਸ ਸਮੇਂ ਦੇ ਦੌਰਾਨ ਅਹਸ਼ਵੇਰੋਸ਼ ਆਪਣੇ ਰਾਜਸੀ ਠਾਠ ਤੇ ਖਜ਼ਾਨਿਆਂ ਦਾ ਢੇਰ ਵਿਖਾਵਾ ਕਰ ਰਿਹਾ ਸੀ। ਉਹ ਹਰ ਇੱਕ ਨੂੰ ਮਹਿਲ ਦੀ ਸ਼ਾਨ-ਸ਼ੌਕਤ ਦਾ ਵਿਖਾਵਾ ਕਰਦਾ। Viz kapitolaਪਵਿੱਤਰ ਬਾਈਬਲ O.V. Bible (BSI)4 ਉਸ ਨੇ ਬਹੁਤ ਦਿਨ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੀ ਪਰਤਾਪਵਾਲੀ ਪਾਤਸ਼ਾਹਤ ਦਾ ਧਨ ਅਤੇ ਆਪਣੀ ਵਡਿਆਈ ਦੇ ਬਹੁਮੁੱਲੇ ਪਦਾਰਥ ਉਨ੍ਹਾਂ ਨੂੰ ਵਿਖਾਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਉਨ੍ਹਾਂ ਨੂੰ ਬਹੁਤ ਦਿਨਾਂ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੇ ਪਰਤਾਪੀ ਰਾਜ ਦਾ ਧਨ ਅਤੇ ਬਹੁਮੁੱਲੇ ਪਦਾਰਥ ਆਪਣੀ ਮਹਾਨਤਾ ਦਰਸਾਉਣ ਲਈ ਵਿਖਾਉਂਦਾ ਰਿਹਾ। Viz kapitola |