ਅਸਤਰ 1:8 - ਪਵਿੱਤਰ ਬਾਈਬਲ8 ਪਾਤਸਾਹ ਨੇ ਆਪਣੇ ਸੇਵਕਾਂ ਨੂੰ ਇਹ ਹੁਕਮ ਦਿੱਤਾ ਕਿ ਮਹਿਮਾਨ ਜਿੰਨੀ ਮੈਅ ਚਾਹੁਣ ਉਨ੍ਹਾਂ ’ਚ ਵਰਤਾਈ ਜਾਵੇ। ਤੇ ਮੈਅ ਵਰਤਾਉਣ ਵਾਲਿਆਂ ਨੇ ਪਾਤਸ਼ਾਹ ਦੇ ਹੁਕਮ ਨੂੰ ਮੰਨਿਆ। Viz kapitolaਪਵਿੱਤਰ ਬਾਈਬਲ O.V. Bible (BSI)8 ਮੈ ਦਾ ਪੀਣਾ ਦਸਤੂਰ ਦੇ ਅਨੁਸਾਰ ਸੀ, ਕੋਈ ਕਿਸੇ ਨੂੰ ਬਦੋ ਬਦੀ ਨਾ ਪਿਆ ਸੱਕਦਾ ਸੀ ਕਿਉਂਕਿ ਪਾਤਸ਼ਾਹ ਨੇ ਆਪਣੇ ਮਹਿਲ ਦੇ ਸਾਰੇ ਹੁਦੇਦਾਰਾਂ ਨੂੰ ਤਾਕੀਦ ਕੀਤੀ ਹੋਈ ਸੀ ਕਿ ਹਰ ਮਨੁੱਖ ਦੀ ਮਰਜੀ ਦੇ ਅਨੁਸਾਰ ਕੀਤਾ ਹੋਈ ਸੀ ਕਿ ਹਰ ਮਨੁੱਖ ਜਾਵੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ। Viz kapitola |