ਕੂਚ 1:1 - ਪਵਿੱਤਰ ਬਾਈਬਲ1 ਯਾਕੂਬ ਆਪਣੇ ਪੁੱਤਰਾਂ ਨਾਲ ਮਿਸਰ ਵਿੱਚ ਚੱਲਿਆ ਗਿਆ। ਉਸ ਦੇ ਹਰੇਕ ਪੁੱਤਰ ਨਾਲ ਉਸਦਾ ਆਪਣਾ ਪਰਿਵਾਰ ਸੀ। ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ; Viz kapitolaਪਵਿੱਤਰ ਬਾਈਬਲ O.V. Bible (BSI)1 ਹੁਣ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਜਿਹੜੇ ਮਿਸਰ ਵਿੱਚ ਇੱਕ ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਸੰਗ ਆਏ ਸੋ ਏਹ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ; Viz kapitola |