Online Bible

- Reklamy -




ਕੂਚ 1:10 - ਪਵਿੱਤਰ ਬਾਈਬਲ

10 ਸਾਨੂੰ ਇਸਰਾਏਲੀਆਂ ਨੂੰ ਤਾਕਤਵਰ ਹੋਣ ਤੋਂ ਰੋਕਣ ਦੀਆਂ ਵਿਉਂਤਾਂ ਜ਼ਰੂਰ ਬਨਾਉਣੀਆਂ ਚਾਹੀਦੀਆਂ ਹਨ। ਜੇ ਲੜਾਈ ਹੋਈ, ਤਾਂ ਹੋ ਸੱਕਦਾ ਹੈ ਕਿ ਇਸਰਾਏਲ ਦੇ ਲੋਕ ਸਾਡੇ ਦੁਸ਼ਮਨਾਂ ਨਾਲ ਰਲ ਜਾਣ। ਤਾਂ ਹੋ ਸੱਕਦਾ ਹੈ ਕਿ ਉਹ ਸਾਨੂੰ ਹਰਾ ਦੇਣ ਅਤੇ ਸਾਡੇ ਕੋਲੋਂ ਬਚ ਕੇ ਨਿਕਲ ਜਾਣ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਆਓ ਅਸੀਂ ਉਨ੍ਹਾਂ ਨਾਲ ਹਿਕਮਤ ਨਾਲ ਵਰਤੀਏ ਅਜੇਹਾ ਨਾ ਹੋਵੇ ਕਿ ਓਹ ਹੋਰ ਵਧ ਜਾਣ ਅਤੇ ਐਉਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਓਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਏਸ ਦੇਸ ਤੋਂ ਉਤਾਹਾਂ ਨੂੰ ਚੱਲੇ ਜਾਣ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਓ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ਼ ਤੋਂ ਉਤਾਹਾਂ ਨੂੰ ਚਲੇ ਜਾਣ।

Viz kapitola kopírovat




ਕੂਚ 1:10

Následuj nás:

Reklamy


Reklamy