Online Bible

- Reklamy -




ਕੂਚ 1:12 - ਪਵਿੱਤਰ ਬਾਈਬਲ

12 ਮਿਸਰੀਆਂ ਨੇ ਇਸਰਾਏਲੀਆਂ ਨੂੰ ਔਖੇ ਤੋਂ ਔਖੇ ਕੰਮ ਕਰਨ ਲਈ ਮਜਬੂਰ ਕੀਤਾ। ਪਰ ਇਸਰਾਏਲ ਦੇ ਲੋਕਾਂ ਨੂੰ ਜਿੰਨਾ ਵੱਧੇਰੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਉਹ ਓਨਾ ਹੀ ਵੱਧੇਰੇ ਵੱਧੇ ਫ਼ੁੱਲੇ ਤੇ ਫ਼ੈਲੇ। ਅਤੇ ਮਿਸਰੀ ਲੋਕ ਇਸਰਾਏਲ ਦੇ ਲੋਕਾਂ ਤੋਂ ਹੋਰ ਵੱਧੇਰੇ ਡਰ ਗਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਪਰ ਜਿੰਨਾ ਓਹ ਉੱਨ੍ਹਾਂ ਨੂੰ ਜਿੱਚ ਕਰਦੇ ਸਨ ਓਹ ਉਨ੍ਹਾਂ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਐਉਂ ਓਹ ਇਸਰਾਏਲੀਆਂ ਤੋਂ ਅੱਕ ਗਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ।

Viz kapitola kopírovat




ਕੂਚ 1:12

Následuj nás:

Reklamy


Reklamy