ਕੂਚ 1:14 - ਪਵਿੱਤਰ ਬਾਈਬਲ14 ਮਿਸਰੀਆਂ ਨੇ ਇਸਰਾਏਲੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਇੱਟਾਂ ਗਾਰੇ ਦਾ ਔਖਾ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਖੇਤਾਂ ਵਿੱਚ ਵੀ ਔਖੇ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਹਰ ਕੰਮ ਵਿੱਚ ਸਖਤ ਮਿਹਨਤ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ। Viz kapitolaਪਵਿੱਤਰ ਬਾਈਬਲ O.V. Bible (BSI)14 ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਂਉਦੇ ਸਨ ਉਹ ਕਰੜਾਈ ਨਾਲ ਸੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ। Viz kapitola |