Online Bible

- Reklamy -




ਕੂਚ 1:16 - ਪਵਿੱਤਰ ਬਾਈਬਲ

16 ਰਾਜੇ ਨੇ ਆਖਿਆ, “ਤੁਸੀਂ ਇਬਰਾਨੀ ਔਰਤਾਂ ਦੀ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਰਹੋਂਗੀਆਂ। ਜੇ ਕੁੜੀ ਜੰਮੇ ਤਾਂ ਉਸ ਨੂੰ ਜਿਉਣ ਦਿਓ ਪਰ ਜੇ ਮੁੰਡਾ ਜੰਮੇ ਤਾਂ ਤੁਸੀਂ ਉਸ ਨੂੰ ਜ਼ਰੂਰ ਮਾਰ ਦਿਓ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਜਾਂ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਰ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇ ਕਰ ਉਹ ਪੁੱਤ੍ਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇ ਕਰ ਧੀ ਹੋਵੇ ਤਾਂ ਉਹ ਜੀਉਂਦੀ ਰਹੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ।

Viz kapitola kopírovat




ਕੂਚ 1:16

Následuj nás:

Reklamy


Reklamy